Thursday, July 16, 2026

ਰਾਸ਼ਟਰਪਤੀ ਵਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਮਨਜ਼ੂਰ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੇ

File Photo

ਅਹੁੱਦੇ ਤੋਂ ਕੱਲ ਭੇਜਿਆ ਗਿਆ ਅਸਤੀਫਾ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਮਨਜ਼ੂਰ ਕਰ ਲ਼ਿਆ ਗਿਆ ਹੈ।ਜਿਕਰਯੋਗ ਹੈ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦਾ ਆਪਣਾ ਅਹੁੱਦਾ ਤਿਆਗ ਦਿੱਤਾ ਸੀ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …