Monday, September 28, 2026

ਅੱਜ 40 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 99 ਕਰੋਨਾ ਮੁਕਤ ਵਿਅਕਤੀ ਪਰਤੇ ਘਰਾਂ ਨੂੰ

ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 469

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 40 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 99 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 10469 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 469 ਐਕਟਿਵ ਕੇਸ ਹਨ।ਅੱਜ ਤੱਕ 428 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ, ਜਦਕਿ  2 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …