Sunday, September 27, 2026

ਅੱਜ 33 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕਰੋਨਾ ਮੁਕਤ 81 ਵਿਅਕਤੀ ਪਰਤੇ ਘਰਾਂ ਨੂੰ

1 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਮੌਤ, ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 420

ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 33 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 81 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 10550 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 420 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਅੱਜ ਤੱਕ 429 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …