ਅੰਮ੍ਰਿਤਸਰ, 19 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੈਚੁਲਰ ਆਫ ਵੋਕੇਸ਼ਨ (ਐਨੀਮੇਸ਼ਨ)
ਸਮੈਸਟਰ ਛੇਵਾਂ, ਐਮ.ਏ. ਜਿਓਗਰਾਫੀ ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਈ ਕਾਮਰਸ ਐਂਡ ਡਿਜੀਟਲ ਮਾਰਕੀਟਿੰਗ) ਸਮੈਸਟਰ ਛੇਵਾਂ, ਐਮ.ਏ. ਫਾਈਨ ਆਰਟ ਸਮੈਸਟਰ ਚੌਥਾ ਅਤੇ ਐਮ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media