Saturday, March 14, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 21 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੈਚੁਲਰ ਆਫ ਵੋਕੇਸ਼ਨ (ਟੈਕਸਟਾਈਲ ਡਿਜ਼ਾਇਨ ਐਂਡ ਅਪਰਲ ਟੈਕਨਾਲੋਜੀ) ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਫਾਈਨੈਸ਼ੀਅਲ ਮਾਰਕੀਟ ਐਂਡ ਸਰਵਿਸਜ਼) ਸਮੈਸਟਰ ਛੇਵਾਂ ਅਤੇ ਐਮ.ਐਸ.ਸੀ (ਇੰਟਰਨੈਟ ਸਟੱਡੀਜ਼) ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …