ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਰਿਵਰਤਨ ਵੈਲਫ਼ੇਅਰ ਸੁਸਾਇਟੀ (ਰਜਿ.) ਵਲੋਂ ਕੰਵਲ ਵਧਵਾ ਅਤੇ ਉਸ ਦੀ ਹਰਿਆਲੀ ਟੀਮ ਵਲੋਂ
ਨਰੂਆਣਾ ਰੋਡ ਵਿਖੇ ਸਾਂਝੀਆਂ ਥਾਵਾਂ ‘ਤੇ ਪੌਦੇ ਲਗਾਏ ਗਏ।ਸੁਸਾਇਟੀ ਪ੍ਰਧਾਨ ਕੰਵਲ ਵਧਵਾ ਨੇ ਆਸਪਾਸ ਦੇ ਲੋਕਾਂ ਨੂੰ ਇਹਨਾਂ ਦੀ ਦੇਖਭਾਲ ਲਈ ਪ੍ਰੇਰਿਤ ਵੀ ਕੀਤਾ।ਇਸ ਮੌਕੇ ਗਗਨ ਵਧਵਾ, ਪ੍ਰਿੰਸ, ਸਵਰਨ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media