Tuesday, November 24, 2026

ਡੈਮੋਕਰੈਟਿਕ ਇੰਪਲਾਇਜ਼ ਫਰੰਟ ਦੇ ਉਮੀਦਵਾਰਾਂ ਨੇ ਕੀਤਾ ਚੋਣ ਪ੍ਰਚਾਰ

ਅੰਮ੍ਰਿਤਸਰ, 22 ਅਕਤੂਬਰ (ਸੰਧੂ) – 29 ਅਕਤੂਬਰ ਨੂੰ ਹੋਣ ਵਾਲੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕਰਦੇ ਡੈਮੋਕਰੈਟਿਕ ਇੰਪਲਾਇਜ਼ ਫਰੰਟ ਦੀ ਪ੍ਰਧਾਨਗੀ ਅਹੁੱਦਾ ਉਮੀਦਵਾਰ ਮੈਡਮ ਹਰਵਿੰਦਰ ਕੌਰ, ਸਕੱਤਰ ਅਹੁੱਦਾ ਉਮੀਦਵਾਰ ਰਜ਼ਨੀਸ਼ ਭਾਰਦਵਾਜ਼, ਪ੍ਰੀਆ ਅਨਮੋਲ, ਸੁਖਵੰਤ ਸਿੰਘ, ਹਰਪਾਲ ਸਿੰਘ, ਕੰਵਲਜੀਤ ਕੁਮਾਰ, ਸੁਖਵਿੰਦਰ ਸਿੰਘ, ਮੋਹਨਦੀਪ ਸਿੰਘ ਆਦਿ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …