ਅੰਮ੍ਰਿਤਸਰ, 24 ਅਕਤੂਬਰ (ਸੰਧੂ) – ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੈਟਿਕ ਫਰੰਟ ਦੀ ਟੀਮ ਕਨਵੀਨਰ ਬਲਵੀਰ ਸਿੰਘ ਗਰਚਾ ਦੀ ਅਗਵਾਈ ਵਿੱਚ
ਜੀ.ਐਨ.ਡੀ.ਯੂ ਦੇ ਵੱਖ-ਵੱਖ ਵਿਭਾਗਾਂ ਦੇ ਚੋਣ ਦੌਰੇ ਦੌਰਾਨ ਜਿੱਤ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਪ੍ਰਧਾਨਗੀ ਅਹੁੱਦਾ ਉਮੀਦਵਾਰ ਹਰਦੀਪ ਸਿੰਘ ਨਾਗਰਾ, ਸਕੱਤਰ ਅਹੁਦਾ ਉਮੀਦਵਾਰ ਮਨਪ੍ਰੀਤ ਸਿੰਘ, ਹਰਦੀਪ ਸਿੰਘ, ਤੇਜਵੰਤ ਸਿੰਘ, ਅਰਜਿੰਦਰ ਸਿੰਘ ਆਦਿ ਨੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨਾਂ ਦੇ ਫਰੰਟ ਨੂੰ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਪ੍ਰਗਟ ਸਿੰਘ, ਰੇਸ਼ਮ ਸਿੰਘ, ਅਵਤਾਰ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਹਿੰਦਰ ਕੁਮਾਰ ਸ਼ਰਮਾ, ਪ੍ਰੀਤਮ ਚੰਦ, ਭੋਮਾ ਰਾਮ, ਤਰਸੇਮ ਸਿੰਘ, ਗੁਰਸ਼ਰਨ ਸਿੰਘ, ਬਦਰੀ ਨਾਥ ਤੇ ਸੁਰਜੀਤ ਸਿੰਘ ਰੰਧਾਵਾ ਆਦਿ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media