Tuesday, November 24, 2026

ਮੇਅਰ ਤੇ ਵਿਧਾਇਕ ਨੇ ਰਮਿੰਦਰ ਸਿੰਘ ਬੁਲਾਰੀਆ ਪਾਰਕ ਦੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 29 ਅਕਤੂਬਰ – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਰਮਿੰਦਰ ਸਿੰਘ ਬੁਲਾਰੀਆ ਪਾਰਕ (ਸਕੱਤਰੀ ਬਾਗ) ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਮੇਅਰ ਰਿੰਟੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਤਕਰੀਬਨ 14 ਕਰੋੜ ਰੁਪਏ ਦੀ ਲਾਗਤ ਨਾਲ ਇੰਡੋਰ ਖੇਡਾਂ ਜਿਵੇਂ ਬੈਡਮਿੰਟਨ, ਕੁਸ਼ਤੀ, ਫੁੱਟਬਾਲ, ਜਿੰਮ ਆਦਿ ਤੋਂ ਇਲਾਵਾ ਪਾਰਕ ਦੇ ਸੁੰਦਰੀਕਰਨ ਕਾਰਜ਼ ਚੱਲ ਰਹੇ ਹਨ।ਉਨਾਂ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਪਾਰਕ ਦੇ ਨਾਲ ਲੱਗਦੇ ਗੰਦੇ ਨਾਲੇ ਨੂੰ ਵੀ ਢੱਕਿਆ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …