Tuesday, November 24, 2026

ਮੇਅਰ ਕਰਮਜੀਤ ਸਿੰਘ ਨੇ ਸੰਤ ਬਾਬਾ ਭੂਰੀ ਵਾਲਿਆਂ ਦੇ ਬਰਸੀ ਸਮਾਗਮ ‘ਚ ਭਰੀ ਹਾਜ਼ਰੀ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਸੰਤ ਬਾਬਾ ਜੈਮਲ ਸਿੰਘ ਭੂਰੀਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਭੂਰੀਵਾਲੇ, ਸੰਤ ਬਾਬਾ ਨਾਮਦਾਨ ਸਿੰਘ ਜੀ ਭੂਰੀਵਾਲਿਆਂ ਦੀ ਸਲਾਨਾ ਬਰਸੀ ਦੇ ‘ਤੇ ਸਥਾਨਕ ਡੇਰਾ ਸੰਤ ਬਾਬਾ ਭੂਰੀਵਾਲੇ ਤਰਨਤਾਰਨ ਰੋਡ ਵਿਖੇ ਹਾਜ਼ਰੀ ਭਰੀ ਅਤੇ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …