Saturday, September 26, 2026

ਅੱਜ 20 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 21 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 20 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 21 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11140 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 298 ਐਕਟਿਵ ਕੇਸ ਹਨ।ਅੱਜ ਤੱਕ 456 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 2 ਵਿਅਕਤੀਆਂ ਦੀ ਮੋਤ ਹੋਈ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …