ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਲੜਕੇ ਅਤੇ ਲੜਕੀਆਂ ਲਈ 20 ਦਿਨਾ
ਆਈ.ਟੀ ਰਿਟਰਨ ਐਂਡ ਫਾਰਮ ਫਿਲਿੰਗ ਆਦਿ `ਚ ਕਰੈਸ਼ ਕੋਰਸ ਦੀ ਆਖਰੀ ਮਿਤੀ `ਚ 16 ਨਵੰਬਰ 2020 ਤਕ ਵਾਧਾ ਕਰ ਦਿੱਤਾ ਗਿਆ ਹੈ।ਇਸ ਸਬੰਧੀ ਵੈਬਸਾਈਟ ਦੇ www.gndu.ac.in/lifelong/default.aspx ਪੋਰਟਲ ਜ਼ਰੀਏ ਦਾਖਲਾ ਲਿਆ ਜਾ ਸਕਦਾ ਹੈ।ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਅਰੋੜਾ ਨੇ ਇਹ ਜਾਣਕਾਰੀ ਦਿੱਤੀ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media