Sunday, April 5, 2026

ਅੱਜ 22 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 18 ਕੋਰੋਨਾ ਮੁਕਤ ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 18 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11222 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 276 ਐਕਟਿਵ ਕੇਸ ਹਨ।ਅੱਜ ਤੱਕ 461 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ ਅਤੇ ਅੱਜ 1 ਵਿਅਕਤੀ ਦੀ ਮੋਤ ਹੋ ਗਈ ਹੈ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …