Monday, August 3, 2026

37 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 5 ਵਿਅਕਤੀ ਕੋਰੋਨਾ ਤੋਂ ਮੁਕਤ ਹੋ ਕੇ ਪਰਤੇ ਘਰਾਂ ਨੂੰ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 5 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11227 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 308 ਐਕਟਿਵ ਕੇਸ ਹਨ।461 ਲੋਕਾਂ ਦੀ ਅੱਜ ਤੱਕ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਕਿਸੇ ਵੀ ਵਿਅਕਤੀ ਦੀ ਮੋਤ ਨਹੀ ਹੋਈ ਹੈ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …