Saturday, August 29, 2026

ਅੱਜ 18 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 5 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿ੍ਰਤਸਰ, 10 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 18 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 5 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11350 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 296 ਐਕਟਿਵ ਕੇਸ ਹਨ।ਅੱਜ ਤੱਕ 470 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਇੱਕ ਵਿਅਕਤੀ ਦੀ ਮੋਤ ਹੋਈ ਹੈ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …