Monday, August 3, 2026

ਅੱਜ 43 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 18 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 43 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 18 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11401 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 357 ਐਕਟਿਵ ਕੇਸ ਹਨ।ਅੱਜ ਤੱਕ 471 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …