Tuesday, August 4, 2026

ਅੱਜ 37 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 37 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 37 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11469 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 365 ਐਕਟਿਵ ਕੇਸ ਹਨ।ਅੱਜ ਤੱਕ 474 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 2 ਵਿਅਕਤੀਆਂ ਦੀ ਕਰੋਨਾ ਨਾਲ ਮੌਤ ਹੋਈ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …