Friday, July 31, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
               ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਜਨਵਰੀ 2021 ਤੱਕ ਲਾਗੂ ਰਹੇਗਾ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …