Saturday, August 1, 2026

ਅੱਜ 53 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 9 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 53 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 9 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁੱਲ 11512 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 455 ਐਕਟਿਵ ਕੇਸ ਹਨ।ਅੱਜ ਤੱਕ 475 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …