ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 45 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 36 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11650 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 559 ਐਕਟਿਵ ਕੇਸ ਹਨ।ਹੁਣ ਤੱਕ 478 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਜਦਕਿ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media