Tuesday, November 24, 2026

ਰਿਟਾ: ਨਾਇਬ ਤਹਿਸੀਲਦਾਰ ਸੁਰਿੰਦਰ ਸਿੰਘ ਸ਼ਾਹੀ ਨਮਿਤ ਭੋਗ 28 ਨੂੰ

ਸਮਰਾਲਾ, 24 ਨਵੰਬਰ (ਇੰਦਰਜੀਤ ਕੰਗ) – ਬੀਤੇ ਦਿਨੀਂ ਚਲਾਣਾ ਕਰ ਗਏ ਸਮਰਾਲਾ ਅਤੇ ਖਮਾਣੋਂ ਤਹਿਸੀਲ ਵਿਖੇ ਕਰੀਬ 5 ਸਾਲ ਆਪਣੀਆਂ ਸੇਵਾਵਾਂ ਨਿਭਾਅ ਕੇ ਰਿਟਾਇਰ ਹੋ ਚੁੱਕੇ ਨਾਇਬ ਤਹਿਸੀਲਦਾਰ ਸੁਰਿੰਦਰ ਸਿੰਘ ਸ਼ਾਹੀ ਨਮਿਤ ਸਹਿਜ ਪਾਠ ਦੇ ਭੋਗ 28 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ, ਮੁਹੱਲਾ ਪਹਾੜੀ ਗੇਟ ਨੇੜੇ ਏ.ਏ.ਆਰ.ਜੈਨ ਮਾਡਲ ਸਕੂਲ ਡੇਰਾ ਬੱਸੀ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਪਾਏ ਜਾਣਗੇ।ਜਿਕਰਯੋਗ ਹੈ ਕਿ ਨਾਇਬ ਤਹਿਸੀਲਦਾਰ ਸ਼ਾਹੀ ਵਲੋਂ ਇਮਾਨਦਾਰੀ ਨਾਲ ਨਿਭਾਈ ਸੇਵਾ ਦੀ ਚਰਚਾ ਅੱਜ ਵੀ ਸਮਰਾਲਾ ਦੀਆਂ ਕਚਹਿਰੀਆਂ ਵਿੱਚ ਹੋ ਰਹੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …