ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 62 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 29 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11708 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 619 ਐਕਟਿਵ ਕੇਸ ਹਨ।ਉਨਾ ਕਿਹਾ ਕਿ ਹੁਣ ਤੱਕ 481 ਲੋਕਾਂ ਦੀ ਕਰੋਨਾ ਪਾਜ਼ਟਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ 3 ਵਿਅਕਤੀਆਂ ਦੀ ਮੌਤ ਹੋਈ ਹੈ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media