ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਬੀਬੀ ਜਗੀਰ ਕੌਰ ਅਤੇ ਚੁਣੇ ਗਏ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਵੀ ਗਏ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media