ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪ੍ਰਿੰਸੀਪਲ/ ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।ਇਹ ਪਾਬੰਦੀ ਦਾ ਹੁਕਮ 20 ਜਨਵਰੀ 2021 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media