ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 50 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 59 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11857 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 663 ਐਕਟਿਵ ਕੇਸ ਹਨ।ਹੁਣ ਤੱਕ 493 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ ਅਤੇ ਅੱਜ 2 ਵਿਅਕਤੀਆਂ ਦੀ ਮੌਤ ਹੋਈ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media