Wednesday, April 22, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ

ਧੂਰੀ, 29 ਨਵੰਬਰ (ਪ੍ਰਵੀਨ ਗਰਗ) – ਧੂਰੀ ਵਿਖੇ ਧੰਨ ਧੰਨ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਸੁੱਖਾ ਸਿੰਘ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਅਤੇ ਉਤਸਾਹ ਨਾਲ ਨਗਰ ਕੀਰਤਨ ਕੱਢਿਆ ਗਿਆ।ਸ਼ਹਿਰ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਈਂ ਲੰਗਰ ਲਗਾਏ ਗਏ।ਇਸ ਮੌਕੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …