ਧੂਰੀ, 1 ਦਸੰਬਰ (ਪ੍ਰਵੀਨ ਗਰਗ) – ਪ੍ਰਾਈਮ ਵੀਜ਼ਾ ਅਡਵਾਈਜ਼ਰ ਧੂਰੀ ਦੇ ਐਮ.ਡੀ ਅੰਮ੍ਰਿਤਪਾਲ ਸਿੰਘ ਢੀਂਡਸਾ ਅਤੇ ਮਨਦੀਪ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ
ਪ੍ਰਾਈਮ ਵੀਜ਼ਾ ਅਡਵਾਈਜ਼ਰ ਵੱਲੋਂ ਪਿੰਡ ਭੂਰਾ ਕੁੱਬਾ ਧਨੌਲਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਸੰਧੂ ਦੇ ਬਾਰ੍ਹਵੀਂ ਵਿੱਚੋਂ 50% ਨੰਬਰ ਅਤੇ ਤਿੰਨ ਸਾਲ ਦਾ ਗੈਪ ਹੋਣ ਦੇ ਬਾਵਜੂਦ ਬਿਨਾਂ ਆਈਲੈਟਸ ਤੋਂ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਇੱਕ ਨਿਵੇਕਲੀ ਪਹਿਲ ਕੀਤੀ ਹੈ।ਉਹਨਾਂ ਕਿਹਾ ਕਿ ਲਾਕਡਾਊਨ ਤੋਂ ਬਾਅਦ ਪ੍ਰਾਈਮ ਵੱਲੋਂ ਵਿਦਿਆਰਥੀਆਂ ਦੇ ਵੀਜ਼ੇ ਧੜਾ-ਧੜ ਲਗਵਾਏ ਜਾ ਰਹੇ ਹਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media