Friday, July 31, 2026

ਅੱਜ 47 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 39 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 47 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11972 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 690 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 502 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ ਅਤੇ ਅੱਜ 1 ਵਿਅਕਤੀ ਦੀ ਮੌਤ ਹੋਈ ਹੈ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …