Wednesday, February 25, 2026

ਅੱਜ 53 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 38 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 53 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 38 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12010 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 701 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 506 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਜਦਕਿ ਅੱਜ 4 ਵਿਅਕਤੀਆਂ ਦੀ ਮੌਤ ਹੋਈ ਹੈ।

Check Also

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ …