Tuesday, November 24, 2026

ਅੱਜ 63 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, ਕੋਰੋਨਾ ਮੁਕਤ 51 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 63 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 51 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12061 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 710 ਐਕਟਿਵ ਕੇਸ ਹਨ।ਹੁਣ ਤੱਕ 509 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ, ਜਦਕਿ ਅੱਜ 3 ਵਿਅਕਤੀਆਂ ਦੀ ਮੌਤ ਹੋਈ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …