ਧੂਰੀ, 5 ਦਸੰਬਰ (ਪ੍ਰਵੀਨ ਗਰਗ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਉਤਸਵ ‘ਤੇ ਗੁਰਦੁਆਰਾ ਅੱਚਲ ਸਾਹਿਬ ਵੱਲੋਂ ਸ਼ਹਿਰ ਵਿੱਚ ਨਗਰ ਕੀਰਤਨ
ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕੱਢਿਆ ਗਿਆ।ਸਮਾਜਸੇਵੀ ਅਤੇ ਆਲ ਇੰਡੀਆ ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਦੀ ਟੀਮ ਵੱਲੋਂ ਸੰਗਤਾਂ ਲਈ ਚਾਹ ਅਤੇ ਬ੍ਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਪਾਲਕੀ ਸਾਹਿਬ ਦੇ ਸਨਮਾਨ ਵਿੱਚ ਫੁੱਲਾਂ ਦੀ ਵਰਖਾ ਕੀਤੀ ਗਈ।ਇਸ ਮੌਕੇ ਗੁਰਦੁਆਰਾ ਅੱਚਲ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media