ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 86 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 81 ਲੋਕ ਸਿਹਤਯਾਬ
ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12198 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 715 ਐਕਟਿਵ ਕੇਸ ਹਨ।ਹੁਣ ਤੱਕ 510 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ, ਜਦਕਿ ਅੱਜ 1 ਹੋਰ ਵਿਅਕਤੀ ਦੀ ਮੌਤ ਹੋ ਗਈ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media