Saturday, July 25, 2026

ਭਾਰਤ ਬੰਦ ਦੌਰਾਨ ਸਿੱਖ ਜਥੇਬੰਦੀਆਂ ਦੇ ਨੌਜਵਾਨਾਂ ਨੇ ਕੱਢਿਆ ਮਾਰਚ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) –  ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤ ਬੰਦ ਦੌਰਾਨ ਸਥਾਨਕ ਪਿੰਡ ਸੁਲਤਾਨਵਿੰਡ ਤੋਂ ਸਿੱਖ ਜਥੇਬੰਦੀਆਂ ਦੇ ਨੌਜਵਾਨਾਂ ਨੇ ਮਾਰਚ ਕੱਢਿਆ।ਜਿਸ ਸਮੇਂ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ।ਤਸਵੀਰ ਵਿੱਚ ਮਾਰਚ ਕੱਢਦੇ ਹੋਏ ਸਿੱਖ ਜਥੇਬੰਦੀਆਂ ਦੇ ਨੌਜਵਾਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …