ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਭਾਰਤ ਬੰਦ ਦੌਰਾਨ ਪੁਲਿਸ ਵਿਭਾਗ ਵਲੋਂ ਸਖਤ ਸੁਰਖਿਆ ਦੇ ਪ੍ਰਬੰਧ ਕੀਤੇ ਗਏ।
ਪੁਲਿਸ ਦੇ ਉਚ ਅਧਿਕਾਰੀਆਂ ਨੇ ਪੁਲਿਸ ਪਾਰਟੀਆਂ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਥਿਤੀ ਦਾ ਜਾਇਜ਼ਾ ਲਿਆ।ਤਸਵੀਰ ਵਿੱਚ ਗਸ਼ਤ ਕਰ ਰਹੀ ਪੁਲਿਸ ਪਾਰਟੀ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media