ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਦੁਕਾਨਾਂ ਤੇ ਕਾਰੋਬਾਰ ਠੱਪ ਰਹਿਣ ਦੇ ਨਾਲ ਹੀ ਪੈਟਰੋਲ ਪੰਪ ਵੀ ਬੰਦ ਰਹੇ।ਤਸਵੀਰ ਵਿੱਚ ਰੱਸੀ ਬੰਨ ਕੇ ਬੰਦ ਕੀਤਾ ਗਿਆ ਪੈਟਰੋਲ ਪੰਪ।
Check Also
ਜਿਲ੍ਹਾ ਪਸ਼ਾਸਨ ਦੇ ਯਤਨਾਂ ਸਦਕਾ ਲਾਪਤਾ ਮਹਿਲਾ ਆਪਣੇ ਪਰਿਵਾਰ ਨੂੰ ਮਿਲੀ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ …
Punjab Post Daily Online Newspaper & Print Media