Monday, September 28, 2026

ਅੱਜ 66 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 42 ਵਿਅਕਤੀ ਪਰਤੇ ਆਪਣੇ ਘਰਾਂ ਨੂੰ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 66 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 42 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12338 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 783 ਐਕਟਿਵ ਕੇਸ ਹਨ।ਹੁਣ ਤੱਕ 515 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਮੌਤ ਹੋਈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …