Tuesday, June 23, 2026

ਅੱਜ 64 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 71 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 64 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 71 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12409 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 775 ਐਕਟਿਵ ਕੇਸ ਹਨ।ਹੁਣ ਤੱਕ 516 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਇਕ ਵਿਅਕਤੀ ਦੀ ਮੌਤ ਹੋਈ ਹੈ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …