ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਐਮ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ)
ਸਮੈਸਟਰ ਚੌਥਾ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਛੇਵਾਂ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਚੌਥਾ ਅਤੇ ਐਮ.ਏ ਧਰਮ ਅਧਿਐਨ ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media