ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ)- ਜਿਲਾ ਅੰਮ੍ਰਿਤਸਰ ਵਿੱਚ ਅੱਜ 69 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12448 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 802 ਐਕਟਿਵ ਕੇਸ ਹਨ।ਹੁਣ ਤੱਕ 519 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 3 ਵਿਅਕਤੀਆਂ ਦੀ ਮੌਤ ਹੋਈ ਹੈ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media