Tuesday, February 24, 2026

ਪੰਜਾਬ ਮਾਝਾ ਜੋਨ ਪ੍ਰਾਪਰਟੀ ਐਸੋਸੀਏਸ਼ਨ ਵਲੋਂ ਧਰਨਾ ਸ਼ੁਰੂ

PPN26101410
ਅੰਮ੍ਰਿਤਸਰ, 26 ਅਕਤੂਬਰ (ਰੋਮਿਤ ਸ਼ਰਮਾ) – ਸਥਾਨਕ ਭੰਡਾਰੀ ਪੁੱਲ ‘ਤੇ ਐਨ.ਓ ਸੀ ਸਮੇਤ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਪੰਜਾਬ ਮਾਝਾ ਜੋਨ ਪ੍ਰਾਪਰਟੀ ਐਸੋਸੀਏਸ਼ਨ ਵਲੋਂ ਅੱਜ ਸ਼ੁਰੂ ਕੀਤੇ ਗਏ ਧਰਨੇ ਵਿੱਚ ਦਿਖਾਈ ਦੇ ਰਹੇ ਹਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ, ਮਨਦੀਪ ਸਿੰਘ ਮੰਨਾ, ਸਾਬਕਾ ਕਾਂਗਰਸ ਸ਼ੀਹਰੀ ਪ੍ਰਧਾਨ ਜੋਗਿੰਦਰ ਪਾਲ ਢੀਂਗਰਾ, ਅਜੇ ਕੁਮਾਰ ਪੱਪੂ, ਜਗਜੀਤ ਸਿੰਘ, ਵੇਦ ਪ੍ਰਕਾਸ਼, ਗਿ: ਬਲਦੇਵ ਸਿੰਘ, ਸੁਰਿੰਦਰ ਕੁਮਾਰ, ਸੁਰਜੀਤ ਅਬਰੋਲ, ਭੁਪਿੰਦਰ ਸਿੰਘ, ਅਰੁਣ ਕੁਮਾਰ, ਹਰਪਾਲ ਸਿੰਘ ਪੰਨੂ, ਹੀਰਾ ਲਾਲ, ਹਰਜਿੰਦਰ ਸਿੰਘ, ਨਵਤੇਜ ਸੁਲਤਾਨਵਿੰਡ ਤੇ ਹੋਰ ਪ੍ਰਾਪਰਟੀ ਡੀਲਰ।                             ਫੋਟੋ- ਰੋਮਿਤ ਸ਼ਰਮਾ

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply