Thursday, February 26, 2026

38 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 41 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 38 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 41 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁੱਲ 12856 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 718 ਐਕਟਿਵ ਕੇਸ ਹਨ।ਹੁਣ ਤੱਕ 533 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀ ਹੋਈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …