Monday, March 30, 2026

ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ

ਪਠਾਨਕੋਟ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਪਠਾਨਕੋਟ ਸੰਯਮ ਅਗਰਵਾਲ ਨੇ ਜਾਰੀ ਹੁਕਮ ਵਿੱਚ ਕਿਹਾ ਹੈ ਕਿ ਜਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਨਾਈਲੋਨ, ਪਲਾਸਟਿਕ ਜਾਂ ਹੋਰ ਥਰੈਡ ਜ਼ੋ ਸ਼ੀਸ਼ੇ ਜਾਂ ਧਾਤ ਨਾਲ ਤਿਆਰ ਕੀਤੇ ਜਾਂ ਸਿੱਥੇਟਿਕ ਸਮੱਗਰੀ ਜਿਸ ਵਿੱਚ ਪ੍ਰਸਿੱਧ ਚਾਈਨਾ ਡੋਰ/ ਮਾਂਜਾਂ ਵੀ ਸ਼ਾਮਲ ਹੈ ਤੋਂ ਬਣੀ ਹੋਈ ਪਤੰਗ ਉਡਾਉਣ ਦੀ ਥਰੈਡ (ਡੋਰ) ਦੇ ਨਿਰਮਾਣ, ਵਿਕਰੀ, ਸਟੋਰ, ਖਰੀਦਣ, ਸਪਲਾਈ, ਅਯਾਤ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ ਹੁਣ ਤੋਂ ਲਾਗੂ ਹੋ ਕੇ 31 ਮਾਰਚ 2021 ਤੱਕ ਲਾਗੂ ਰਹਿਣਗੇ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …