Tuesday, February 24, 2026

ਅੱਜ 31 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 73 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 31 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 73 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13313 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 494 ਐਕਟਿਵ ਕੇਸ ਹਨ।ਹੁਣ ਤੱਕ 545 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ 1 ਵਿਅਕਤੀ ਦੀ ਮੌਤ ਵੀ ਹੋਈ ਹੈ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …