ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਵਾਲੀਆ
ਡਿਪਟੀ ਡਾਇਰੈਕਟਰ ਵੱਲੋਂ ਬਤੋਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦਾ ਚਾਰਜ ਸੰਭਾਲ ਲਿਆ ਗਿਆ।ਜਿਕਰਯੋਗ ਹੈ ਕਿ ਸਰਬਜੀਤ ਸਿੰਘ ਵਾਲੀਆ ਇਸ ਤੋਂ ਪਹਿਲਾ ਮੁੱਖ ਦਫਤਰ ਚੰਗੀਗੜ੍ਹ ਵਿਖੇ ਬਤੋਰ ਡਿਪਟੀ ਡਾਇਰੈਕਟਰ ਅਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਅੱਜ ਸੋਮਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਸਰਬਜੀਤ ਸਿੰਘ ਵਾਲੀਆਂ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਮਗਨਰੇਗਾ ਅਧੀਨ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਦਾ ਜਾਇਜਾ ਲੈਣ ਲਈ ਡੀ.ਡੀ.ਪੀ.ਓ ਪਠਾਨਕੋਟ ਪਰਮਪਾਲ ਸਿੰਘ ਅਤੇ ਜਿਲ੍ਹਾ ਪਠਾਨਕੋਟ ਦੇ ਸਮੂਹ ਬੀ.ਡੀ.ਪੀ.ਓ ਨਾਲ ਇੱਕ ਵਿਸ਼ੇਸ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਰੀਵਿਓ ਕੀਤਾ।ਇਸ ਮੋਕੇ ਮਗਨਰੇਗਾ ਦਾ ਸਮੂਹ ਸਟਾਫ ਵੀ ਹਾਜ਼ਰ ਸੀ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media