ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ‘ਚ ਅੱਜ 23 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 48 ਲੋਕ ਸਿਹਤਯਾਬ
ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13561 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 394 ਐਕਟਿਵ ਕੇਸ ਹਨ।ਹੁਣ ਤੱਕ 555 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਕਿਹਾ ਕਿ ਅੱਜ 2 ਵਿਅਕਤੀਆਂ ਦੀ ਮੌਤ ਹੋਈ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media