ਪਠਾਨਕੋਟ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ
ਪਠਾਨਕੋਟ ਵਿਖੇ ਇੱਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।
ਜਿਸ ਵਿਚ ਅਜਾਇਲ ਹਰਬਲ ਕੰਪਨੀ ਵਲੋਂ ਕੇਵਲ ਲੜਕੀਆਂ ਦੀ ਇੰਟਰਵਿਊ ਲਈ ਗਈ।ਕੁੱਲ 30 ਪ੍ਰਾਰਥੀਆਂ ਵਿਚੋਂ 27 ਪ੍ਰਾਰਥੀਆਂ ਦੀ ਚੋਣ ਕੀਤੀ ਗਈ।ਰੋਜਗਾਰ ਮੇਲੇ ਵਿਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਘਰ-ਘਰ ਰੋਜ਼ਾਗਰ ਪੋਰਟਲ www.pgrkam.com ‘ਤੇ ਰਜਿਸਟ੍ਰੇਸ਼ਨ ਕੀਤੀ ਗਈ।ਕੰਪਨੀ ਦੇ ਨੁਮਾਇੰਦਿਆਂ ਵੱਲੋਂ ਚੁਣੇ ਪ੍ਰਾਰਥੀਆਂ ਨੂੰ ਮੋਕੇ ‘ਤੇ ਆਫਰ ਲੈਟਰ ਦਿੱਤੇ ਗਏ। ਜਿਲ੍ਹਾ ਰੋਜਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਭਵਿੱਖ ਵਿਚ ਵੀ ਅਜਿਹੇ ਰੋਜ਼ਗਾਰ ਮੇਲੇ ਆਯੋਜਿਤ ਕਰ ਕੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media