ਅੰਮ੍ਰਿਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਦਸ਼ਮੇਸ਼ ਪਿਤਾ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ
ਧਾਰਮਿਕ ਸਮਾਗਮ ਈਸ਼ਵਰ ਨਗਰ ਤਰਨ ਤਾਰਨ ਰੋਡ ਵਿਖੇ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਇਸ ਮੌਕੇ ਨੌਜਵਾਨ ਆਗੂ ਜਗਦੀਪ ਸਿੰਘ, ਜਸਪ੍ਰੀਤ ਸਿੰਘ, ਕੌਂਸਲਰ ਬੀਬੀ ਭੋਲੀ ਅਤੇ ਹੋਰ ਸ਼ਖਸ਼ਅੀਤਾਂ ਨੂੰ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media