Thursday, August 6, 2026

ਅੱਜ 17 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ 38 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 17 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 38 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੱਲ 13641 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 346 ਐਕਟਿਵ ਕੇਸ ਹਨ।ਹੁਣ ਤੱਕ 558 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 2 ਵਿਅਕਤੀਆਂ ਦੀ ਮੌਤ ਹੋਈ ਹੈ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …