Saturday, April 4, 2026

ਅੱਜ 20 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 34 ਵਿਅਕਤੀ ਪਰਤੇ ਆਪਣੇ ਘਰਾਂ ਨੂੰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 20 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 34 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13899 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 202 ਐਕਟਿਵ ਕੇਸ ਹਨ।ਹੁਣ ਤੱਕ 561 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀ ਹੋਈ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …