Thursday, September 3, 2026

ਅੱਜ 20 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 37 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ‘ਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 20 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14016 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 162 ਐਕਟਿਵ ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ 565 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਮੌਤ ਹੋਈ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …